ਪੰਜਾਬ

punjab

By

Published : Mar 26, 2020, 4:33 PM IST

ETV Bharat / videos

ਲੌਕਡਾਊਨ ਦੌਰਾਨ ਡੀਜੀਪੀ ਪੰਜਾਬ ਦੀ ਲੋਕਾਂ ਨੂੰ ਅਪੀਲ

ਦੇਸ਼ ਭਰ ਵਿੱਚ ਕੋਰੋਨਾਵਾਇਰਸ ਵਰਗੀ ਮਹਾਮਾਰੀ ਫੈਲਣ ਕਰਕੇ ਹਾਹਾਕਾਰ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲੋਕਾਂ ਦੇ ਬਚਾਅ ਲਈ ਕਰਫਿਊ ਦਾ ਐਲਾਨ ਕੀਤਾ ਹੈ ਤੇ ਜਿਸ ਸਬੰਧੀ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਵੀਡੀਓ ਮੈਸੇਜ ਰਾਹੀਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹ ਕਿ ਪੰਜਾਬ ਪੁਲਿਸ ਆਪਣੀ ਸੁਰੱਖਿਆ ਤੇ ਸਿਹਤ ਦਾ ਖਿਆਲ ਕੀਤੇ ਬਿਨਾਂ ਤੁਹਾਡੇ ਲਈ ਸੜਕਾਂ 'ਤੇ ਸਾਰਾ ਦਿਨ ਕੰਮ ਕਰ ਰਹੀ ਹੈ। ਇਸ ਲਈ ਉਹ ਪੁਲਿਸ ਦਾ ਸਾਥ ਦੇਣ।

ABOUT THE AUTHOR

...view details