ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲੰਗਰ ਲਈ ਕਣਕ ਕੀਤੀ ਦਾਨ - Gurdwara Mata Gujri
ਸ੍ਰੀ ਫ਼ਤਿਹਗੜ੍ਹ ਸਾਹਿਬ: ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ 500 ਕੁਇੰਟਲ ਕਣਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲੰਗਰ ਲਈ ਭੇਟ ਕੀਤੀ ਗਈ। ਦੱਸ ਦਈਏ, ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਲੰਗਰ ਲਈ ਕਣਕ ਪਹੁੰਚਾਉਣ ਦੀ ਅਪੀਲ ਕੀਤੀ ਸੀ।