ਪੰਜਾਬ

punjab

72ਵੇਂ ਗਣਰਾਜ ਦਿਵਸ ਮੌਕੇ ਫਰੀਦਕੋਟ ’ਚ ਡਵੀਜ਼ਨਲ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

By

Published : Jan 26, 2021, 1:50 PM IST

ਫਰੀਦਕੋਟ: ਦੇਸ਼ ਦੇ 72ਵੇਂ ਗਣਤੰਤਰਤਾ ਦਿਵਸ ਮੌਕੇ ਫਰੀਦਕੋਟ ’ਚ ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਕ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਬਟਾਲੀਅਨ ਤੋਂ ਪ੍ਰੇਡ ਦੌਰਾਨ ਸਲਾਮੀ ਲਈ ਅਤੇ ਸ਼ਹਿਰ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਵਿਚ ਪੰਜਾਬੀਆਂ ਦੀਆਂ 80 ਪ੍ਰਤੀਸ਼ਤ ਕੁਰਬਾਨੀਆਂ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾਂ ਕਿ ਅੱਜ ਦੀਆਂ ਔਰਤਾਂ ਦੇਸ਼ ਅਤੇ ਸਮਾਜ ਦੇ ਵਿਕਾਸ ’ਚ ਅਹਿਮ ਯੋਗਦਾਨ ਪਾ ਰਹੀਆਂ ਹਨ।

ABOUT THE AUTHOR

...view details