ਪੰਜਾਬ

punjab

ETV Bharat / videos

ਨਿੱਜੀਕਰਨ ਨੂੰ ਲੈ ਕੇ ਡਾਕਟਰਾਂ ਦਾ ਪਟਿਆਲਾ 'ਚ ਰੋਸ ਪ੍ਰਦਰਸ਼ਨ - ਸਰਕਾਰੀ ਰਜਿੰਦਰਾ ਹਸਪਤਾਲ

By

Published : Feb 6, 2020, 7:54 PM IST

ਡਾਕਟਰ ਅਤੇ ਸਮਾਜ ਸੇਵੀ ਸੰਗਠਨਾਂ ਵੱਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਓਪੀਡੀ ਦੇ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰੀ ਸਵਾਸਥ ਸੰਸਥਾਨਾਂ ਦੇ ਨਿੱਜੀਕਰਨ ਕਰਨ ਨੂੰ ਲੈ ਕੇ ਆਪਣਾ ਰੋਸ ਜਤਾਇਆ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਸਰਕਾਰੀ ਸੰਸਥਾਵਾਂ ਦਾ ਨਿੱਜੀਕਰਨ ਨਾ ਕੀਤਾ ਜਾਵੇ।

ABOUT THE AUTHOR

...view details