ਲੋਕ ਸਭਾ ਦੇ ਉਮੀਦਵਾਰਾਂ ਦਾ ਹੋਵੇਗਾ ਡੋਪ ਟੈਸਟ! - election commission news
ਜਿੱਥੇ ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸ ਧਾਰਕਾਂ, ਸਰਕਾਰੀ ਮੁਲਾਜਮਾਂ ਅਤੇ ਮੈਡੀਕਲ ਦੀ ਪ੍ਰੀਖਿਆ ਲਈ ਡੋਪ ਟੈਸਟ ਲਾਜ਼ਮੀ ਕਰਵਾਉਣ ਦਾ ਹੁਕਮ ਜਾਰੀ ਕੀਤਾ ਸੀ। ਉੱਥੇ ਹੀ ਮੀਡੀਆ ਐਕਸ਼ਨ ਫ਼ਾਰ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੱਲੋਂ ਅੱਜ ਇਲੈਕਸ਼ਨ ਕਮਿਸ਼ਨ ਨੂੰ ਮਿਲ ਕੇ ਲੋਕ ਸਭਾ ਦੇ ਉਮੀਦਵਾਰਾਂ ਲਈ ਡੋਪ ਟੈਸਟ ਲਾਜ਼ਮੀ ਕਰਵਾਉਣ ਦੀ ਮੰਗ ਕੀਤੀ ਗਈ।