ਡਾ. ਅਮਰ ਸਿੰਘ ਨੇ ਰਾਏਕੋਟ 'ਚ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ - ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਰਾਏਕੋਟ
ਰਾਏਕੋਟ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਮਾਰਟ ਕੁਨੈਕਟ ਸਕੀਮ ਅਧੀਨ ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਵਿੱਚ ਵੀ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਮੌਕੇ ਡਾ. ਅਮਰ ਸਿੰਘ ਨੇ ਵਿਦਿਆਰੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਇਸ ਸਕੀਮ ਦਾ ਵਿਦਿਆਰਥੀ ਨੂੰ ਬਹੁਤ ਲਾਭ ਪਹੁੰਚੇਗਾ। ਇਸੇ ਨਾਲ ਵਿਦਿਆਰਥੀਆਂ ਨੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।