ਪੰਜਾਬ

punjab

ETV Bharat / videos

ਪ੍ਰਾਈਵੇਟ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਲੁੱਟ : ਡਾ. ਹਰਮਿੰਦਰ ਬਖਸ਼ੀ - ਹੁਸ਼ਿਆਰਪੁਰ

By

Published : Jun 5, 2021, 6:09 PM IST

ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡੇ ਪੱਧਰ ’ਤੇ ਪ੍ਰਾਈਵੇਟ ਹਸਪਤਾਲਾਂ ’ਚ ਲੁੱਟ ਦੇ ਮਾਮਲੇ ਨੂੰ ਲੈ ਕੇ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਮੀਡੀਆ ਨੂੰ ਸਬੰਧੋਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੈਂਟਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 400 ਰੁਪਏ ਪ੍ਰਤੀ ਡੋਜ ਕੋਰੋਨਾ ਵੈਕਸੀਨ ਦੀ ਦਿੱਤੀ ਜਾ ਰਹੀ ਹੈ। ਅਜੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਇਹ ਕੋਰੋਨਾ ਵੈਕਸੀਨ ਦੀ ਡੋਜ਼ ਲਗਭਗ 1100 ਰੁਪਏ ਦੀ ਬੇਚੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਵੈਕਸੀਨ ਦੀ ਪਰ ਡੋਜ਼ 1500 ਰੁਪਏ ਤੋਂ ਲੈ ਕੇ ਹੈ 2 ਹਜਾਰ ਰੁਪਏ ਤੱਕ ਲਗਾ ਕੇ ਵੱਡੇ ਪੱਧਰ ’ਤੇ ਲੁੱਟ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਭਰ ਦੇ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤੀ ਜਾ ਰਹੀ ਲੁੱਟ ਨੂੰ ਬੰਦ ਕਰਨਾ ਚਾਹੀਦਾ ਹੈ।

ABOUT THE AUTHOR

...view details