ਗੁਰਦਾਸ ਮਾਨ ਨੇ ਪੰਜਾਬੀ ਕੌਮ ਨੂੰ ਕੀਤਾ ਸ਼ਰਮਸਾਰ: ਡਾ. ਲਖਵਿੰਦਰ ਜੌਹਲ - ਗੁਰਦਾਸ ਮਾਨ ਵਿਵਾਦ
ਪੰਜਾਬ ਵਿੱਚ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਫ਼ਜ਼ਲ ਹੈ। ਇਹੋ ਕਾਰਨ ਹੈ ਕਿ ਪੰਜਾਬ ਦੇ ਕੁਝ ਲੋਕ ਅਤੇ ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀ ਅੱਜ ਵੀ ਪੰਜਾਬ ਅਤੇ ਪੰਜਾਬੀਅਤ ਲਈ ਫਿਕਰਮੰਦ ਹਨ। ਹਿੰਦੀ ਭਾਸ਼ਾ ਦੀ ਹਮਾਇਤ ਕਰਨ ਨੂੰ ਲੈ ਕੇ ਵਿਵਾਦਾਂ ਵਿੱਚ ਆਏ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਬੁੱਧੀਜੀਵੀਆਂ, ਲੇਖਕਾਂ, ਸਿਆਸਤਦਾਨਾਂ ਅਤੇ ਮਨੋਰੰਜਨ ਜਗਤ ਦੇ ਲੋਕਾਂ ਦੀ ਆਪੋ-ਆਪਣੀ ਰਾਏ ਹੈ। ਆਓ ਜਾਣਦੇ ਹਾਂ ਕਿ ਇਸ ਸਾਰੇ ਮਾਮਲੇ ਸਬੰਧੀ ਉੱਘੇ ਪੱਕਰਕਾਰ ਡਾ. ਲਖਵਿੰਦਰ ਦੀ ਕੀ ਰਾਏ ਹੈ।
Last Updated : Sep 27, 2019, 9:11 PM IST