ਡਾ. ਰੂਪ ਸਿੰਘ ਨੇ ਦੱਸਿਆ ਕਿ ਕਿਵੇਂ ਹੁੰਦੀ ਹੈ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ - ਡਾ. ਰੂਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਐਸਜੀਪੀਸੀ ਦੇ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਨੇ ਦੱਸਿਆ ਕਿ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕਿਸ ਤਰ੍ਹਾਂ ਕੀਤੀ ਜਾਂਦੀ ਹੈ।