ਪੰਜਾਬ ’ਚ ਡ੍ਰੋਨ ਰਾਹੀਂ ਘੁਸਪੈਠ ਦੀ ਹੋ ਰਹੀ ਹੈ ਕੋਸ਼ਿਸ਼: ਕੈਪਟਨ - ਰਹੀ ਹੈ ਕੋਸ਼ਿਸ਼
ਚੰਡੀਗੜ੍ਹ: ਸੁਰੱਖਿਆ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਤਾਈ ਹੈ ਉਹਨਾਂ ਨੇ ਕਿਹਾ ਹੈ ਕਿ ਹੁਣ ਡ੍ਰੋਨ ਰਾਹੀਂ ਗੁਸਪੈਠ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਖਾਲਿਸਤਾਨੀ ਜਥੇਬੰਦੀਆਂ ਕੰਮ ਕਰ ਰਹੀਆਂ ਹਨ ਜਿਹਨਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।