ਪੰਜਾਬ

punjab

By

Published : May 5, 2021, 6:58 PM IST

ETV Bharat / videos

ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਮਿਲੇ ਨਸ਼ੀਲੇ ਪਦਾਰਥ, ਸਿਮ ਤੇ ਮੋਬਾਈਲ ਫੋਨ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਮੁਲਜ਼ਮਾਂ ਕੋਲੋਂ ਸਿੰਮ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ।

ABOUT THE AUTHOR

...view details