ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਪਠਾਨਕੋਟ ਪ੍ਰਸ਼ਾਸਨ ਨੇ ਨਿੱਜੀ ਹਸਪਤਾਲਾਂ ਦੀ ਮਦਦ ਲੈਣੀ ਕੀਤੀ ਸ਼ੁਰੂ - Pathankot administration
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਨ੍ਹਾਂ ਮਰੀਜ਼ਾਂ ਸੰਭਾਲ ਲਈ ਨਿੱਜੀ ਹਸਪਤਾਲਾਂ ਦੀ ਮਦਦ ਲੈਣੀ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਐੱਸਐੱਮਓ ਭੁਪਿੰਦਰ ਸਿੰਘ ਨੇ ਦਿੱਤੀ ਹੈ।