ਪੰਜਾਬ

punjab

ETV Bharat / videos

ਮਜ਼ਦੂਰ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ

By

Published : Jun 13, 2019, 11:01 PM IST

ਸੂਬੇ 'ਚ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਕਿਸਾਨਾਂ ਨੂੰ ਮਜ਼ਦੂਰ ਨਾ ਮਿਲਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਮੰਗਾਂ ਵੀ ਵਧ ਰਹੀਆਂ ਹਨ।

For All Latest Updates

ABOUT THE AUTHOR

...view details