ਬਾਰਦਾਨਾ ਤੇ ਲਿਫਟਿੰਗ ਨਾ ਹੋਣ ਕਾਰਨ ਭੜਕੇ ਕਿਸਾਨਾਂ ਨੇ ਲਾਇਆ ਧਰਨਾ - ਭੀਖੀ ਦੀ ਦਾਣਾ ਮੰਡੀ
ਮਾਨਸਾ ਦੇ ਭੀਖੀ ਬਲਾਕ ਅਧੀਨ ਆਉਂਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਦੇ ਸੰਬੰਧ ਵਿਚ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਕਿਸਾਨਾਂ ਨੇ ਭੀਖੀ ਦੀ ਦਾਣਾ ਮੰਡੀ ਦੇ ਬਾਹਰ ਧਰਨਾ ਦਿੱਤਾ ਅਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ |