ਕੋਵਿਡ-19: ਗੁਰਦਾਸਪੁਰ ਵਿੱਚ ਲੌਕਡਾਊਨ ਦਾ ਅਸਰ - ਕੋਵਿਡ-19
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 21 ਦਿਨਾਂ ਲਈ ਪੂਰੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਗਿਆ ਹੈ ਤੇ ਪੰਜਾਬ ਵਿੱਚ ਪਹਿਲਾਂ ਤੋਂ ਲੱਗੇ ਹੋਏ ਕਰਫਿਊ ਦੇ ਮੱਦੇਨਜ਼ਰ ਕਿਸੇ ਵੀ ਵਰਗ ਦੇ ਲੋਕਾਂ ਨੂੰ ਬਾਹਰ ਆਉਣ ਦੀ ਆਗਿਆ ਨਹੀਂ ਹੈ। ਇਸ ਮੌਕੇ ਗੁਰਦਾਸਪੁਰ ਦੇ ਐਸਪੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਘਰਾਂ ਤੋਂ ਬਾਹਰ ਨਿਕਲਣ ਨਹੀਂ ਦਿੱਤਾ ਜਾ ਰਿਹਾ ਹੈ ਜੇ ਕੋਈ ਵਿਅਕਤੀ ਸੜਕਾਂ ਉੱਤੇ ਨਜ਼ਰ ਵੀ ਆ ਰਿਹਾ ਹੈ ਉਸ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪੁਲਿਸ ਵੱਲੋਂ ਲੋਕਾਂ ਦੇ ਹੱਥ ਸੈਨੇਟਾਈਜ਼ਰ ਨਾਲ ਸਾਫ਼ ਵੀ ਕਰਵਾਏ ਜਾ ਰਹੇ ਹਨ।
Last Updated : Mar 26, 2020, 10:58 PM IST