ਮੁਲਾਜ਼ਮ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ - political parties
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਸੂਬਾ ਸਰਕਾਰ ਵੱਲੋਂ ਵਾਅਦਾਖਿਲਾਫ਼ੀ ਕਰਨ ਦੇ ਕਾਰਨ ਪੰਜਾਬ ਦੀ ਵੱਖ-ਵੱਖ ਮਲਾਜ਼ਮ ਜੱਥੇਬੰਦੀਆਂ ਵੱਲੋਂ ਫਿਰੋਜ਼ਪੁਰ ਵਿੱਖੇ ਰੋਸ ਪ੍ਰਦਰਸ਼ਨ ਕੀਤਾ ਗਿਆ।