ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - Recruitment
ਮਾਨਸਾ: ਡੀਸੀ ਦਫ਼ਤਰ ਦੇ ਮੁਲਾਜ਼ਮਾਂ (Employees) ਨੇ ਮਾਨਸਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀ ਗੁਰਪ੍ਰੀਤ ਕਾਂਗੜ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਉਤੇ ਕੰਮ ਦਾ ਵਾਧੂ ਬੋਝ ਪਾਇਆ ਜਾ ਰਿਹਾ ਹੈ।ਮੁਲਾਜ਼ਮਾਂ ਨੇ ਨਵੀਂ ਭਰਤੀ (Recruitment) ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਜਸਵੰਤ ਸਿੰਘ ਮੱਤੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਮੰਨੀਆ ਗਈਆ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।