ਮੁਲਾਜ਼ਮਾਂ ਨੇ ਟ੍ਰੇਡ ਯੂਨੀਅਨ ਦੇ ਸੱਦੇ ’ਤੇ ਦੇਸ਼ ਵਿਆਪੀ ਹੜਤਾਲ ’ਚ ਲਿਆ ਹਿੱਸਾ - ਸਰਕਾਰੀ ਨੌਕਰੀਆਂ
ਸੁਬਾਰਡੀਨੇਟਰ ਸਰਵਿਸਿਜ਼ ਯੂਨੀਅਨ ਦੇ ਸਕੱਤਰ ਜਤਿੰਦਰ ਕੁਮਾਰ ਨੇ ਕਿਹਾ ਕਿ ਦੀ ਦੇਸ਼ ਵਿਆਪੀ ਹੜਤਾਲ ਵਿੱਚ ਫ਼ਰੀਦਕੋਟ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਹਿੱਸਾ ਲਿਆ ਹੈ । ਉਨ੍ਹਾਂ ਕਿਹਾ ਕਿ ਦੀ ਹੜਤਾਲ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਹੈ ਉਨ੍ਹਾਂ ਕਿਹਾ ਕਿ ਦੇਸ਼ ਅੰਦਰ 44 ਦੇ ਕਰੀਬ ਕਿਰਤ ਕਾਨੂੰਨ ਕੇਂਦਰ ਸਰਕਾਰ ਨੇ ਰੱਦ ਕਰ ਦਿੱਤੇ ਹਨ ਜੋ ਕਿ ਕਿਰਤੀਆਂ ਦੇ ਹੱਕਾਂ ਦੀ ਰਾਖੀ ਕਰਦੇ ਸਨ ।