ਪਾਕਿ PM ਨੂੰ ਦਰਬਾਰ ਸਾਹਿਬ ਵਿਖੇ ਕੀਤਾ ਜਾਵੇ ਸਨਮਾਨਿਤ: ਸਾਬਕਾ ਖੇਡ ਮੰਤਰੀ - ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ
ਕਰਤਾਰਪੁਰ ਲਾਂਘੇ ਦੇ ਖ਼ੁਲ੍ਹਣ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਤੇ ਉੱਥੇ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵਿੱਚ ਵੀ ਇਸ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਮਲੇਰਕੋਟਲਾ ਵਿੱਚ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।
TAGGED:
ਕਰਤਾਰਪੁਰ ਲਾਂਘੇ