ਜੇ.ਐੱਨ.ਯੂ ਦੀ ਸਾਬਕਾ ਪ੍ਰਧਾਨ ਨੇ ਈਟੀਵੀ ਭਾਰਤ ਨਾਲ ਕੀਤੀ ਗੱਲਬਾਤ - JNU ex president Sucheta Day exclusive with ETV Bharat
ਮਾਨਸਾ : ਐੱਨ.ਆਰ.ਸੀ ਅਤੇ ਸੀ.ਏ.ਏ ਦੇ ਵਿਰੋਧ ਵਿੱਚ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਵਿੱਚ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਚੱਲ ਰਹੇ ਪ੍ਰਦਰਸ਼ਨ ਵਿੱਚ ਪਹੁੰਚੀ ਜੇ.ਐਨ.ਯੂ ਦੀ ਸਾਬਕਾ ਪ੍ਰਧਾਨ ਡਾਕਟਰ ਸੁਚੇਤਾ ਡੇਅ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ।