ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਨਹੀਂ ਮਿਲ ਰਹੀ ਪਰਿਵਾਰਕ ਮੈਂਬਰਾਂ ਨੂੰ ਲਾਸ਼
ਗੰਗਾਨਗਰ ਦੇ ਰਹਿਣ ਵਾਲੇ ਇੱਕ ਪਰਿਵਾਰਕ ਮੈਂਬਰ ਦੀ ਮੌਤ ਹੋ ਜਾਣ ਕਾਰਨ ਵਾਹਗਾ ਬਾਰਡਰ ਉੱਤੇ ਤਸੀਹੇ ਦੇ ਰਹੇ ਹਨ। ਦਰਅਸਲ ਮ੍ਰਿਤਕ ਵਿਅਕਤੀ ਆਪਣੇ ਭਰਾ ਨੂੰ ਮਿਲਣ ਲਈ ਪਾਕਿਸਤਾਨ ਗਿਆ ਹੋਇਆ ਸੀ, ਜਿਸ ਤੋਂ ਬਾਅਦ ਉਸ ਦੀ ਉੱਥੇ ਹੀ ਮੌਤ ਹੋ ਗਈ। ਇਸ ਦੇ ਚੱਲਦਿਆਂ ਪਾਕਿਸਤਾਨ ਵਿਖੇ ਕੋਰੋਨਾ ਵਾਇਰਸ ਕਾਰਨ ਤਿੰਨ ਦਿਨਾਂ ਦੀ ਛੋਟੀ ਹੈ, ਜਿਸ ਕਾਰਨ ਉਸ ਦੀ ਲਾਸ਼ ਲੈਣ ਲਈ ਪਰਿਵਾਰਕ ਮੈਂਬਰ ਵਾਹਗਾ ਬਾਰਡਰ ਉੱਤੇ ਇੰਤਜ਼ਾਰ ਕਰ ਰਹੇ ਹਨ ਤੇ ਸਰਕਾਰ ਨੂੰ ਮਦਦ ਕਰਨ ਲਈ ਕਹਿ ਰਹੇ ਹਨ।
Last Updated : Mar 8, 2020, 1:40 AM IST