ਪੰਜਾਬ

punjab

By

Published : Nov 25, 2020, 5:10 PM IST

ETV Bharat / videos

ਫ਼ਰੀਦਕੋਟ ਦੀ ਸਮਾਜ ਸੇਵੀ ਸੰਸਥਾਵਾਂ ਨੇ ਕਿਸਾਨ ਜਥੇਬੰਦੀਆਂ ਨੂੰ ਮੁਹੱਈਆ ਕਰਵਾਈਆ ਦਵਾਈਆਂ

ਫ਼ਰੀਦਕੋਟ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵੱਲ ਕੂਚ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨੂੰ ਫ਼ਰੀਦਕੋਟ ਦੇ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵੱਲੋਂ ਸਮਾਜ ਸੇਵੀ ਗੁਰਦਿੱਤ ਸਿੰਘ ਨੇ ਜ਼ਰੂਰੀ ਵਰਤੋਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ। ਸਮਾਜ ਸੇਵੀ ਗੁਰਦਿੱਤ ਸਿੰਘ ਨੇ ਕਿਹਾ ਕਿ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ ਵੱਲੋਂ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਮੁਫ਼ਤ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਦਿੱਲੀ ਘਿਰਾਓ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।

ABOUT THE AUTHOR

...view details