ਗੁਰੂ ਹਰਸਹਾਏ ’ਚ ਕਿਸਾਨਾਂ ਨੇ ਫੂਕਿਆ PM ਮੋਦੀ ਦਾ ਪੁਤਲਾ - ਗੁਰੂ ਹਰਸਹਾਏ
ਗੁਰੂ ਹਰਸਹਾਏ ’ਚ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।