ਪੰਜਾਬ

punjab

ETV Bharat / videos

ਕਿਸਾਨਾਂ ਨੇ DC ਦਫ਼ਤਰ ਨੂੰ ਲਗਾਏ ਤਾਲੇ - Farmers continue dharna against Punjab government

By

Published : Jan 3, 2022, 9:15 PM IST

ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਪਟਿਆਲਾ ਦੇ ਮਿੰਨੀ ਸੈਕਟਰੀਏਟ (Mini Secretariat of Patiala) ਦੇ ਬਾਹਰ ਲਗਾਇਆ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਡੀ.ਸੀ ਦਫ਼ਤਰ (DC office) ਅਤੇ ਐੱਸ.ਐੱਸ.ਪੀ. ਦਫ਼ਤਰ (ਐੱਸ.ਐੱਸ.ਪੀ. ਦਫ਼ਤਰ) ਤਾਲਾ ਲਗਾਕੇ ਦਫ਼ਤਰਾਂ ਅੰਦਰ ਅਫ਼ਸਰਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਖਰਾਬੇ ਹੋਏ ਨਰਮੇ ਦਾ ਮੁਆਵਜ਼ਾ, ਪੂਰਨ ਕਰਜ਼ ਮੁਆਫ਼, ਦਿੱਲੀ ਅੰਦੋਲਨ ‘ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਅਤੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ (Government job) ਆਦੀ ਦੇ ਵਾਅਦੇ ਕਰਕੇ ਮੁਕਰ ਗਈ ਹੈ। ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ।

ABOUT THE AUTHOR

...view details