ਕਿਸਾਨਾਂ ਵੱਲੋਂ ਮੋਗਾ ਰੇਲਵੇ ਸਟੇਸ਼ਨ 'ਤੇ ਛੇਵੇਂ ਦਿਨ ਵੀ ਧਰਨਾ ਜਾਰੀ - bjp
ਮੋਗਾ: ਕਿਸਾਨਾਂ ਵੱਲੋਂ ਅੱਜ ਛੇਵੇਂ ਦਿਨ ਵੀ ਰੇਲ ਰੋਕੋ ਅੰਦੋਲਨ ਦੇ ਚੱਲਦੇ ਧਰਨਾ ਜਾਰੀ ਰੱਖਿਆ ਗਿਆ ਅੱਜ ਮੋਗਾ ਦੇ ਰੇਲਵੇ ਸਟੇਸ਼ਨ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਕਿਹਾ ਕਿ ਅਸੀਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ ਅਤੇ ਅੱਜ ਅਸੀਂ ਮੋਗਾ ਰੇਲਵੇ ਸਟੇਸ਼ਨ ਉੱਤੇ ਛੇਵੇਂ ਦਿਨ ਵੀ ਧਰਨਾ ਲਗਾਇਆ ਹੋਇਆ ਹੈ।