ਪੰਜਾਬ

punjab

ETV Bharat / videos

ਸ੍ਰੀ ਮੁਕਤਸਰ ਸਾਹਿਬ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੱਢੀ ਟਰੈਕਟਰ ਰੈਲੀ - ਟੈਕਟਰ ਮਾਰਚ ਲਈ ਲਾਮਬੰਦ

By

Published : Jan 23, 2021, 2:19 PM IST

ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਉੱਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਤੇ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਟੈਕਟਰ ਮਾਰਚ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਮੁਕਤਸਰ ਸਾਹਿਬ ਵਿਖੇ ਪਿੰਡ ਖੋਖਰ ਦੀ ਸਮੂਹ ਪੰਚਾਇਤ ਤੇ ਕਿਸਾਨਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਖਿਲਾਫ਼ ਟਰੈਕਟਰ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਮੰਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।

ABOUT THE AUTHOR

...view details