ਬਜਟ 2020: ਕੀ ਹਨ ਬਜਟ ਨੂੰ ਲੈ ਕੇ ਕਿਸਾਨਾਂ ਦੀਆਂ ਉਮੀਦਾਂ...
ਕੇਂਦਰ ਸਰਕਾਰ ਵੱਲੋਂ 1 ਫਰਵਰੀ ਨੂੰ ਯੂਨੀਅਨ ਬਜਟ ਪੇਸ਼ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਉਮੀਦਾਂ ਹਨ। ਇਸ ਬਜਟ ਨੂੰ ਲੈ ਕੇ ਕਿਸਾਨ ਉਮੀਦ ਕਰ ਰਹੇ ਹਨ ਕਿ ਸਰਕਾਰ ਇਸ ਵਾਰ ਕਿਸਾਨੀ ਲਈ ਵੀ ਬਜਟ ਕੁੱਝ ਸਕੀਮਾਂ ਲਿਆਵੇਗੀ ਅਤੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਵਾਮੀਨਾਥਨ ਰਿਪੋਰਟ ਨੂੰ ਵੀ ਲਾਗੂ ਕੀਤਾ ਜਾਵੇ।