ਕਿਸਾਨ ਮੇਲੇ 'ਚ ਕਿਸਾਨ ਹੀ ਹੋ ਰਹੇ ਨੇ ਖੱਜਲ ਖੁਆਰ - kisan mela of patiala
ਪਟਿਆਲਾ ਦੇ ਪਿੰਡ ਰੱਖੜਾ ਵਿਖੇ ਯੰਗ ਫਾਰਮਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਿਸਾਨ ਮੇਲੇ ਕਰਵਾਇਆ ਗਿਆ। ਇਸ ਮੇਲੇ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਥੇ ਕਿਸਾਨ ਮੇਲਾ ਕਿਸਾਨਾਂ ਦੀ ਸੁਵਿਧਾ ਤੇ ਨਵੀਂ ਤਕਨੀਕ ਬਾਰੇ ਜਾਗਰੂਕ ਕਰਨ ਲਈ ਲਗਾਇਆ ਜਾਂਦਾ ਹੈ ਪਰ ਇਸ ਮੇਲੇ ਵਿੱਚ ਪਹੁੰਚੇ ਕਿਸਾਨ ਆਪ ਹੀ ਖੱਜਲ ਖ਼ੁਆਰ ਹੁੰਦੇ ਨਜਰ ਆਏ।