ਪੰਜਾਬ

punjab

By

Published : Sep 23, 2020, 11:08 AM IST

ETV Bharat / videos

ਖੇਤੀ ਬਿੱਲ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬਾਦਲ ਦੇ ਘਰ ਬਾਹਰੋਂ ਚੁੱਕਿਆ ਧਰਨਾ

ਬਠਿੰਡਾ: ਪਿੰਡ ਬਾਦਲ ਵਿੱਚ ਕਿਸਾਨਾਂ ਵੱਲੋਂ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਦਿੱਤਾ ਜਾ ਰਿਹਾ ਧਰਨਾ ਚੁੱਕ ਲਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਲਾਬ ਸਿੰਘ ਨੇ ਦੱਸਿਆ ਕਿ ਹੁਣ ਕਿਸਾਨ ਬਰਨਾਲਾ ਵਿਖੇ 24 ਤਾਰੀਖ ਨੂੰ ਰੇਲਾਂ ਨੂੰ ਰੋਕਣਗੇ ਤੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸਮਰਥਨ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ ਜੋ ਵੀ ਰਣਨੀਤੀ ਤੈਅ ਕੀਤੀ ਜਾਵੇਗੀ, ਉਸ ਤਹਿਤ ਸੰਘਰਸ਼ ਕੀਤਾ ਜਾਵੇਗਾ।

ABOUT THE AUTHOR

...view details