ਪੰਜਾਬ

punjab

By

Published : Dec 23, 2020, 3:50 PM IST

ETV Bharat / videos

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਯਾਦ 'ਚ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ

ਲੁਧਿਆਣਾ: ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਕੱਦੋਂ ਦੇ ਗੁਰਦੁਆਰਾ ਸ੍ਰੀ ਨਾਨਕਪੁਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਕਿਸਾਨ ਆਗੂ ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਗਈ। ਕਿਸਾਨ ਆਗੂ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਮੁੜ 25 ਅਤੇ 26 ਦਸੰਬਰ ਨੂੰ ਦਿੱਲੀ ਪੁੱਜਣ ਦੇ ਦਿੱਤੇ ਸੱਦੇ 'ਤੇ ਇਲਾਕੇ ਦੇ ਲੋਕਾਂ 'ਚ ਚੇਤਨਾਂ ਪੈਦਾ ਕਰਨ ਲਈ ਟਰੈਕਟਰ ਰੈਲੀ ਕੱਢੀ।

ABOUT THE AUTHOR

...view details