ਕਿਸਾਨਾਂ ਨੇ ਮਨਪ੍ਰੀਤ ਬਾਦਲ ਦੀ ਕੋਠੀ ਵੱਲ ਕੀਤਾ ਕੂਚ - ਕਿਸਾਨਾਂ ਦਾ ਸੰਘਰਸ਼
ਸ੍ਰੀ ਮੁਕਤਸਰ ਸਾਹਿਬ : ਕਿਸਾਨਾਂ ਦਾ ਸੰਘਰਸ਼ ਲਗਾਤਾਰ ਭਖਦਾ ਦਾ ਰਿਹਾ ਹੈ। ਇਸ ਵਿਰੋਧ ਦਾ ਸਾਹਮਣਾ ਰਾਜਨੀਤਿਕ ਪਾਰਟੀਆਂ ਨੇ ਨੇਤਾਵਾਂ ਨੂੰ ਝੱਲਣਾ ਪੈ ਰਿਹਾ ਹੈ। ਇਸ ਤਰ੍ਹਾਂ ਹੀ ਕਿਸਾਨਾਂ ਨੇ ਪੰਜਾਬ ਦੇ ਖਜਾਨਾਂ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਵੱਲ ਕੂਚ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਮਨਪ੍ਰੀਤ ਬਾਦਲ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।