ਪੰਜਾਬ

punjab

By

Published : Dec 14, 2020, 5:53 PM IST

ETV Bharat / videos

ਜਲੰਧਰ ਦੇ ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਧਰਨੇ ਦੀ ਕੀਤੀ ਤਿਆਰੀ

ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਵੱਜੋਂ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਨੂੰ ਡੀਸੀ ਦਫ਼ਤਰ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਲਾਏ ਜਾ ਰਹੇ ਇਸ ਧਰਨੇ ਬਾਰੇ ਕਿਸਾਨ ਸੰਘਰਸ਼ ਕਮੇਟੀ ਜਲੰਧਰ ਦੇ ਕਿਸਾਨਾਂ ਨੇ ਕਿਹਾ ਕਿ ਉਹ ਡੀਸੀ ਦਫ਼ਤਰ ਦੇ ਬਾਹਰ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣਗੇ। ਪ੍ਰਦਰਸ਼ਨ ਲਈ ਕਾਫਲਾ ਪਿੰਡ ਕਿਸ਼ਨਗੜ੍ਹ ਦੇ ਕੁਰਾੜੀ ਪੰਪ ਤੋਂ ਇਕੱਠੇ ਹੋ ਕੇ ਚੱਲਣਗੇ। ਉਨ੍ਹਾਂ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਕੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ABOUT THE AUTHOR

...view details