ਪੰਜਾਬ

punjab

ETV Bharat / videos

ਕਿਸਾਨ ਜਥੇਬੰਦੀਆਂ ਵੱਲੋਂ 26 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ - General Secretary Sarwan Singh Pandher

By

Published : Nov 18, 2020, 9:38 PM IST

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੇ ਨਾਲ-ਨਾਲ ਮਾਲ ਗੱਡੀਆਂ ਨਾ ਚਲਾ ਕੇ ਕਿਸਾਨਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਜਿਸਦੇ ਲਈ ਹੁਣ ਦਿੱਲੀ ਨੂੰ ਘੇਰਿਆ ਜਾਵੇਗਾ ਅਤੇ ਇਸ ਦੇ ਲਈ ਕਿਸਾਨਾਂ ਦਾ ਪਹਿਲਾ ਜੱਥਾ 26 ਨਵੰਬਰ ਨੂੰ ਤਰਨਤਾਰਨ ਤੋਂ ਭੇਜਿਆ ਜਾਵੇਗਾ। ਇਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ABOUT THE AUTHOR

...view details