ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਵੱਲੋਂ 18 ਫਰਵਰੀ ਨੂੰ ਰੇਲਗੱਡੀਆਂ ਰੋਕਣ ਦਾ ਐਲਾਨ - 18 ਫਰਵਰੀ ਨੂੰ ਰੇਲਗੱਡੀਆਂ ਰੋਕਣ ਦਾ ਐਲਾਨ
ਜਲੰਧਰ:ਕਸਬਾ ਫਿਲੌਰ ਦੇ ਲਾਢੋਵਾਲ ਟੋਲ ਪਲਾਜ਼ੇ ਉੱਤੇ ਸੀਮਤ ਕਿਸਾਨ ਜਥੇਬੰਦੀਆਂ ਨੇ ਇੱਕ ਅਹਿਮ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਕਿਸਾਨ ਜੱਥੇੇਬੰਦੀਆਂ ਨੇ 18 ਫਰਵਰੀ ਨੂੰ ਰੇਲਗੱਡੀਆਂ ਰੋਕਣ ਨੂੰ ਲੈ ਕੇ ਕੀਤੀ ਗਈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਵੱਲੋਂ 18 ਫਰਵਰੀ ਨੂੰ ਰੇਲਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਜਲੰਧਰ ਦੇ ਕਸਬਾ ਫਿਲੌਰ ਵਿਖੇ ਸੰਯੁਕਤ ਕਿਸਾਨ ਮੋਰਚੇ ਜਥੇਬੰਦੀਆਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ।ਫਿਲੌਰ ਵਿਖੇ ਅਠਾਰਾਂ ਤਰੀਕ ਨੂੰ ਰੇਲ ਗੱਡੀਆਂ ਰੁਕਣ ਨੂੰ ਲੈ ਕੇ ਹੈ।ਇਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਰੇਲ ਰੋਕੋ ਅੰਦੋਲਨ 'ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ।