ਪੰਜਾਬ

punjab

ETV Bharat / videos

ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ

By

Published : Dec 14, 2020, 7:48 PM IST

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 93 ਦਿਨਾਂ ਤੋਂ ਕੇਦਰ ਸਰਕਾਰ ਖਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਗਿਆ ਹੈ ਤੇ ਇਹ ਸ਼ੰਘਰਸ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।

ABOUT THE AUTHOR

...view details