ਪੰਜਾਬ

punjab

ETV Bharat / videos

ਕਿਸਾਨਾਂ ਨੇ ਸਾੜੇ ਮੋਦੀ ਸਰਕਾਰ ਦੇ ਪੁਤਲੇ - jio Center

By

Published : Oct 27, 2021, 11:49 AM IST

ਹੁਸ਼ਿਆਰਪੁਰ: ਖੇਤੀਬਾੜੀ ਕਾਨੂੰਨ (Agricultural law) ਦੇ ਵਿਰੋਧ ਵਿੱਚ ਕਿਸਾਨਾਂ (Farmers) ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੜ੍ਹਸ਼ੰਕਰ ਦੇ ਜੀਓ ਸੈਂਟਰ (jio Center) ਦੇ ਬਾਹਰ ਪਿਛਲੇ 325 ਦਿਨਾਂ ਤੋਂ ਕਿਸਾਨਾਂ (Farmers) ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ (Farmers) ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ (Farmers) ਨੇ ਕੇਂਦਰ ਸਰਕਾਰ (Central Government) ‘ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਇਲਜ਼ਾਮ ਵੀ ਲਗਾਏ ਹਨ। ਕਿਹਾ ਕਿ ਕੇਂਦਰ ਸਰਕਾਰ (Central Government) ਦੇ ਇਸ਼ਾਰੇ ‘ਤੇ ਹੀ ਸਿੰਘੂ ਬਾਰਡਰ ‘ਤੇ ਕਤਲ ਕੀਤਾ ਗਿਆ ਹੈ ਤਾਂ ਜੋ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾ ਸਕੇ।

ABOUT THE AUTHOR

...view details