ਪੰਜਾਬ

punjab

By

Published : Jan 5, 2022, 3:20 PM IST

ETV Bharat / videos

ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ: ਕਿਸਾਨ ਅਤੇ ਭਾਜਪਾ ਆਗੂ ਆਹਮੋ ਸਾਹਮਣੇ

ਤਰਨਤਾਰਨ:ਹਰੀਕੇ ਵਿਖੇ ਅੰਮ੍ਰਿਤਸਰ ਨੈਸ਼ਨਲ ਹਾਈਵੇ ਮਾਰਗ (Amritsar National Highway) 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬੀਜੇਪੀ ਦੀਆਂ ਸਾਰੀਆਂ ਬੱਸਾਂ ਦਾ ਵਿਰੋਧ (Opposition to buses) ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਬੀਜੇਪੀ ਵਰਕਰਾਂ ਵੱਲੋਂ ਵੀ ਆਹਮੋ-ਸਾਹਮਣੇ ਹੋ ਕੇ ਕਿਸਾਨਾਂ ਦਾ ਵਿਰੋਧ (Opposition of farmers) ਕਰਨਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਚਿ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਮੀਂਹ ਪੈਣ ਕਰਕੇ ਰੈਲੀ ਨੂੰ ਰੱਦ ਕੀਤਾ ਗਿਆ ਹੈ।

ABOUT THE AUTHOR

...view details