ਮੋਗਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ - ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ
ਮੋਗਾ: ਜ਼ਿਲ੍ਹੇ ਦੇ ਰੇਲਵੇ ਸਟੇਸ਼ਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਮੋਗਾ ਵਿੱਚ ਕਿਸਾਨਾਂ ਵੱਲੋਂ ਜੰਮ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਖਿਲਾਫ਼ ਜੋ ਕਾਨੂੰਨ ਲਾਗੂ ਕੀਤੇ ਹਨ, ਉਸ ਨੁੰ ਰੱਦ ਕੀਤਾ ਜਾਵੇ ਨਹੀਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।