ਚੰਨੀ ਕਲਾਂ 'ਚ ਕਿਸਾਨਾਂ ਨੇ ਘੇਰਿਆ ਰਿਲਾਇੰਸ ਪੰਪ - Reliance's petrol pump surrounded by farmers
ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਦੌਰਾਨ ਚੰਨੀ ਕਲਾਂ ਵਿੱਚ ਸਥਿਤੀ ਰਿਲਾਇੰਸ ਦੇ ਪੈਟਰੋਲ ਪੰਪ ਦਾ ਕਿਸਾਨਾਂ ਨੇ ਘਿਰਾਓ ਕਰਕੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।