ਪੰਜਾਬ

punjab

By

Published : Dec 25, 2019, 6:40 AM IST

ETV Bharat / videos

ਮਾਨਸਾ ਕਿਸਾਨ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈਕੇ ਦਿੱਤਾ ਧਰਨਾ

ਕਿਸਾਨ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਪਾਵਰਕਾਮ ਵੱਲੋਂ ਉਨ੍ਹਾਂ ਨੂੰ ਦਿਨ ਸਮੇਂ ਬਿਜਲੀ ਨਹੀਂ ਦਿੱਤੀ ਜਾਂਦੀ।

ABOUT THE AUTHOR

...view details