ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲਾ ਦਾ ਸਵਾਗਤ, ਪਰ ਨਹੀਂ ਹੈ ਪੰਜਾਬ ਸਰਕਾਰ 'ਤੇ ਭਰੋਸਾ - ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲਾ ਦਾ ਸਵਾਗਤ
ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 100 ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਮੁਆਵਜਾ ਦੇਣ ਦੇ ਆਦੇਸ਼ ਦਿੱਤੇ ਹਨ। ਕਿਸਾਨਾਂ ਦੇ ਹੱਕ ਵਿੱਚ ਆਏ ਇਸ ਫ਼ੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਪਰ ਕਿਸਾਨਾ ਦਾ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ 'ਤੇ ਭਰੋਸਾ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਸਲਾਘਾਯੋਗ ਹੈ ਪਰ ਇਸ ਦਾ ਫਾਇਦਾ ਤਾਂ ਹੀ ਹੋਵੇਗਾ ਜੇਕਰ ਸਰਕਾਰ ਇਸ ਤੇ ਅਮਲ ਕਰੇਗੀ।