ਮੋਦੀ ਦੀ ਅਰਥੀ ਫੂਕ ਕਾਲੀ ਦਿਵਾਲੀ ਮਨਾਉਣਗੇ ਕਿਸਾਨ: ਪੰਧੇਰ - celebrate "kali Diwali"
ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ 14 ਨਵੰਬਰ ਨੂੰ ਪੀਐਮ ਮੋਦੀ ਦੀ ਅਰਥੀ ਫੂੱਕ ਕਾਲੀ ਦੀਵਾਲੀ ਮਨਾਈ ਜਾਵੇਗੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਦੀਵਾਲੀ ਵਾਲੇ ਦਿਨ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾ ਕੇ ਸਰਕਾਰ ਤੱਕ ਕਿਸਾਨਾਂ ਦੀ ਗੱਲ ਪਹੁੰਚਾਉਣ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਲੋਕ ਉਨ੍ਹਾਂ ਦਾ ਸਾਥ ਦੇਣ।