ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚਾਇਨਾ ਡੋਰ ਕੀਤੀ ਬਰਾਮਦ - ਸਰਕਾਰ ਨੇ ਚਾਇਨਾ
ਪੰਜਾਬ ਵਿੱਚ ਚਾਇਨਾ ਡੋਰ ਨਾਲ ਆਏ ਦਿਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਕਈ ਲੋਕਾਂ ਦੀ ਇਸ ਨਾਲ ਮੌਤ ਵੀ ਜਾਂਦੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਚਾਇਨਾ ਡੋਰ ’ਤੇ ਪਾਬੰਦੀ ਲਗਾਈ ਹੋਈ ਹੈ। ਪਰ ਇਸ ਦੇ ਬਾਵਜੂਦ ਵੀ ਸ਼ਹਿਰਾਂ ’ਚ ਚਾਇਨਾ ਡੋਰ ਵਿਕ ਰਹੀ ਹੈ। ਜਿਸ ’ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਨੇ ਇੱਕ ਵਿਅਕਤੀ ਨੂੰ 187 ਗੁੱਟ ਚਾਇਨਾ ਡੋਰ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ।