ਸਾਬਕਾ CJI ਜਗਦੀਸ਼ ਸਿੰਘ ਖੇਹਰ ਨੇ ਗੁਰੂ ਸਾਹਿਬ ਦੇ ਜੀਵਨ 'ਤੇ ਪਾਇਆ ਚਾਨਣਾ - ਸ੍ਰੀ ਗੁਰੂ ਤੇਗ ਬਹਾਦਰ ਜੀ
ਚੰਡੀਗੜ੍ਹ:ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਹੋ ਰਿਹਾ ਹੈ। ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।ਇਸ ਮੌਕੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਵਧਾਈਆ ਦਿੱਤੀਆ।ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਚਾਰਧਾਰਾ ਉਤੇ ਚਾਨਣਾ ਪਿਆ।ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।
Last Updated : Sep 3, 2021, 2:46 PM IST