ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਵਧੀ ਸੁਰੱਖਿਆ - ਫ਼ਿਰੋਜ਼ਪੁਰ
ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਮੈਨੇਜਰ ਨੂੰ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਵਲੋਂ ਕਈ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਸਥਾਨਾਂ ਤੇ ਰਾਜਸਥਾਨ ਦੇ ਆਰਮੀ ਕੈਂਪਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਦੇ ਮੱਦੇਨਜ਼ਰ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।