ਜਾਣੋ, ਦੀਪ ਸਿੱਧੁੂ ਲਈ ਸੰਨੀ ਦਿਓਲ ਕਿਉਂ ਹਨ ਇੰਨੇ ਖ਼ਾਸ..? - deep sidhu
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਪੰਜਾਬੀ ਐਕਟਰ ਦੀਪ ਸਿੱਧੂ ਨਾਲ ਈਟੀਵੀ ਭਾਰਤ ਨੇ ਵਿਸ਼ੇਸ ਗੱਲਬਾਤ ਕੀਤੀ। ਦੀਪ ਸਿੱਧੂ ਨੇ ਕਿਹਾ ਕਿ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਅਦਾਕਾਰ ਧਰਮਿੰਦਰ ਦਿਓਲ ਵੀ ਸੰਨੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਗੁਰਦਾਸਪੁਰ ਆਉਣਗੇ।