ਅੰਮ੍ਰਿਤਸਰ: ਟਾਈਲਾਂ ਵਾਲੀ ਦੁਕਾਨ 'ਚ ਲੱਗੀ ਅੱਗ - amritsar latest news
ਅੰਮ੍ਰਿਤਸਰ: ਸ਼ਹਿਰ ਦੀ ਬੀ ਬਲਾਕ ਮਾਰਕਿਟ ਵਿੱਚ ਇੱਕ ਟਾਈਲਾਂ ਵਾਲੀ ਦੁਕਾਨ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਤੋਂ ਬਾਅਦ ਮੌਕੇ ਉੱਤੇ ਫਾਇਰ ਬ੍ਰਿਗੇਡ ਪਹੁੰਚੀ ਤੇ ਅੱਗ 'ਤੇ ਕਾਬੂ ਪਾਇਆ। ਇਸ ਮੌਕੇ ਦੁਕਾਨਦਾਰ ਨੇ ਕਿਹਾ ਕਿ ਉਹ ਫਾਇਰ ਬ੍ਰਿਗੇਡ ਟੀਮ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਸਮੇਂ ਸਿਰ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।