ਜਲੰਧਰ 'ਚ ਖੜ੍ਹੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - ਜਲੰਧਰ ਤੋਂ ਖ਼ਬਰ
ਜਲੰਧਰ: ਮਾਡਲ ਟਾਊਨ ਵਿਖੇ ਇੱਕ ਖੜ੍ਹੀ ਕਾਰ ਵਿੱਚ ਅੱਗ ਲੱਗ ਗਈ ਹੈ। ਗੱਡੀ ਵਿੱਚ ਅੱਗ ਲੱਗਣ ਨਾਲ ਕਿਸੇ ਵੀ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ। ਫ਼ਿਲਹਾਲ ਇਲਾਕੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਅੱਗ ਨੂੰ ਬੁਝਾ ਦਿੱਤਾ ਹੈ।