ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਿਸ ਨੇ ਕੀਤਾ ਮਾਮਲਾ ਦਰਜ - ਜ਼ਮੀਨੀ ਵਿਵਾਦ ਦੇ ਮਾਮਲੇ
ਸ਼ਹਿਰ ਦੇ ਪੋਸ ਇਲਾਕੇ 7 ਨੰਬਰ ਸਕੀਮ ਨੇੜੇ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਲੈਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜਾ ਇਨ੍ਹਾਂ ਜਿਆਦ ਵਧ ਗਿਆ ਕਿ ਇੱਕ ਧਿਰ ਵੱਲੋਂ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ 2 ਤੋਂ 3 ਰੋਂਦ ਹੋਏ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਫਾਇਰ ਮੌਕੇ ’ਤੇ ਪਹੁੰਚੀ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਚ ਲੈ ਲਿਆ ਹੈ। ਇਸ ਮਾਮਲੇ ਦੇ ਸਬੰਧ ’ਚ ਡੀਐਸਪੀ ਨੇ ਦੱਸਿਆ ਕਿ ਇੱਕ ਦੇ ਖਿਲਾਫ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿਤੀ ਗਈ।