ਨਿਗਮ ਚੋਣਾਂ ਪੱਟੀ ਦੇ ਵਾਰਡ ਨੰਬਰ 7 'ਚ ਚੱਲੀ ਗੋਲੀ - ਤਰਨ ਤਾਰਨ
ਤਰਨ ਤਾਰਨ: ਪੱਟੀ ਦੇ ਵਾਰਡ ਨੰਬਰ 7 'ਚ ਕਾਂਗਰਸੀ ਅਤੇ ਆਪ ਵਰਕਰ ਹੱਥੋ ਪਾਈ ਗਏ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਵੀ ਉੱਤਰੀਆਂ ਅਤੇ ਗੋਲੀ ਵੀ ਚੱਲੀ। ਇਸ ਦੌਰਾਨ ਇੱਕ ਵਿਅਕਤੀ ਦੇ ਗੋਲੀ ਲੱਗ ਗਈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।